ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਵਾਈਸ ਚਾਂਸਲਰ ਪ੍ਰੋਫੈਸਰ ਡਾਕਟਰ ਕਰਮਜੀਤ ਸਿੰਘ ਗੁਰੂ ਨਾਨਕ
ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਕਰਵਾਏ ਜਾ ਰਹੇ `ਭਵਿੱਖ ਦੇ ਕਾਰੋਬਾਰ-ਗਰੈਂਡ ਫਿਨਾਲੇ` ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਪੰਜਾਬ ਕੈਬਨਿਟ ਮਨਿਸਟਰ ਅਮਨ ਅਰੋੜਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media