Saturday, March 14, 2026

ਸ. ਸੁਰਜੀਤ ਸਿੰਘ ਦੁੱਲਟ ਦੇ ਦੇਹਾਂਤ ‘ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀ ਨੇੜਲੇ ਪਿੰਡ ਕੋਠੇ ਦੁੱਲਟ ਵਾਲਾ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ ਦੁੱਲਟ ਦੇ ਪਿਤਾ ਸੁਰਜੀਤ ਸਿੰਘ ਦੁੱਲਟ ਦਾ 70 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਉਹ ਸ਼ਿੰਗਾਰਾ ਸਿੰਘ, ਦਾਰਾ ਸਿੰਘ ਅਤੇ ਜਗਤਾਰ ਸਿੰਘ ਦੇ ਵੀ ਪਿਤਾ ਸਨ।
ਇਸ ਸੋਗ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕਾਂਗਰਸ ਦੇ ਹਲਕਾ ਇੰਚਾਰਜ਼ ਬਾਬੂ ਰਜਿੰਦਰ ਦੀਪਾ, ਪੰਜਾਬ ਸਰਕਾਰ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ, ਕਾਂਗਰਸ ਦੇ ਜਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਬੀਜੇਪੀ ਦੇ ਸੂਬਾਈ ਆਗੂ ਮੈਡਮ ਦਾਮਨ ਥਿੰਦ ਬਾਜਵਾ, ਭਾਜਪਾ ਦੇ ਸੀਨੀਅਰ ਆਗੂ ਹਰਮਨ ਦੇਵ ਬਾਜਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ, ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਜਸਪ੍ਰੀਤ ਕੌਰ, ਮੀਤ ਪ੍ਰਧਾਨ ਸ੍ਰੀਮਤੀ ਸੁਸ਼ਮਾ ਰਾਣੀ, ਕੌਸਲਰ ਸ੍ਰੀਮਤੀ ਰੀਤੂ ਗੋਇਲ ਬੀਜੇਪੀ ਦੇ ਸੀਨੀਅਰ ਆਗੂ ਵਿਜੇ ਗੋਇਲ ਕੁਮਾਰ ਗੋਇਲ ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਕੋ-ਆਪਰੇਟਿਵ ਸੋਸਾਇਟੀ ਲੌਂਗੋਵਾਲ ਦੇ ਮੀਤ ਪ੍ਰਧਾਨ ਲਖਵਿੰਦਰ ਸਿੰਘ ਭਾਲ, ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਆਪ ਦੇ ਸੀਨੀਅਰ ਆਗੂ ਅੰਮ੍ਰਿਤਪਾਲ ਸਿੰਘ ਸਿੱਧੂ, ਆਪ ਦੇ ਸੂਬਾ ਆਗੂ ਰਾਜ ਸਿੰਘ ਰਾਜੂ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਤੇ ਮੌਜ਼ੂਦਾ ਕੌਂਸਲਰ, ਮੇਲਾ ਸਿੰਘ ਸੂਬੇਦਾਰ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਆਪ ਦੇ ਸੀਨੀਅਰ ਆਗੂ ਕਮਲ ਬਰਾੜ, ਕੌਂਸਲਰ ਗੁਰਮੀਤ ਸਿੰਘ ਲੱਲੀ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਰਣਜੀਤ ਸਿੰਘ ਸਿੱਧੂ, ਕੌਂਸਲਰ ਬਲਵਿੰਦਰ ਸਿੰਘ ਸਿੱਧੂ, ਕੌਂਸਲਰ ਸ੍ਰੀਮਤੀ ਰੀਨਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਸਮਾਜ ਸੇਵਕ ਬੰਟੀ ਮਾਨ, ਸਮਾਜ ਸੇਵੀ ਯਾਦਵਿੰਦਰ ਸਿੰਘ ਵਿੱਕੀ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸ੍ਰੀ ਵਿੱਕੀ ਵਸ਼ਿਸ਼ਟ, ਸੀਨੀਅਰ ਆਪ ਆਗੂ ਸਿਸ਼ਨ ਪਾਲ ਗਰਗ, ਕਾਂਗਰਸ ਜ਼ਿਲ੍ਹਾ ਤਾਲਮੇਲ ਸੈਲ ਸੰਗਰੂਰ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ, ਮਾਸਟਰ ਅਵਨੀਸ਼ ਕੁਮਾਰ, ਮੁਨੀਸ਼ ਕੁਮਾਰ, ਮੋਨਾ, ਮਦਨ ਲਾਲ ਚੌਧਰੀ, ਵਪਾਰ ਮੰਡਲ ਲੌਂਗੋਵਾਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਗਲਾ, ਟਕਸਾਲੀ ਕਾਂਗਰਸੀ ਆਗੂ ਬੁੱਧ ਰਾਮ ਗਰਗ, ਭੀਮ ਸੈਨ, ਆਪ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਿਲ੍ਹਾ ਜਰਨਲ ਸਕੱਤਰ ਅਮਰਜੀਤ ਸਿੰਘ ਗਿੱਲ ਡੈਮੋਕਰੇਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ, ਜਰਨਲ ਸਕੱਤਰ ਤਰਨਪ੍ਰੀਤ ਸਿੰਘ ਤੇਜੀ ਬਲਿੰਗ, ਸਮਾਜ ਸੇਵਕ ਕਾਲਾ ਰਾਮ ਮਿੱਤਲ, ਸੰਜੇ ਸੈਨ ਬੀਜੇਪੀ ਦੇ ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ, ਲੌਂਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …