Thursday, September 24, 2026

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ 25 ਨੂੰ

ਅੰਮਿ੍ਰਤਸਰ, 24 ਦਸੰਬਰ (ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਮਿਤੀ 25 ਦਸੰਬਰ 2025 ਦਿਨ ਵੀਰਵਾਰ ਸ਼ਾਮ 5.00 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਨੂੰ ਸਮਰਪਿਤ ਪੰਜਾਬੀ ਨਾਟਕ ‘1675’ ਦਾ ਮੰਚਣ ਕੀਤਾ ਜਾ ਰਿਹਾ ਹੈ।ਇਹ ਨਾਟਕ ਡਾ. ਅਮਰਜੀਤ ਸਿੰਘ ਗਰੇਵਾਲ ਅਤੇ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਖੇਡਿਆ ਜਾਵੇਗਾ।ਨਾਟਕ ਬਿਨ੍ਹਾਂ ਕਿਸੇ ਪਾਸ ਅਤੇ ਟਿਕਟ ਦੇ ਮੁਫ਼ਤ ਦਿਖਾਇਆ ਜਾਵੇਗਾ।

Check Also

ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …