ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕ ਕਾਲਮਨਵੀਸ, ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਤੇ ਵਿਰਸਾ ਵਿਹਾਰ ਸੋਸਾਇਟੀ
ਅੰਮ੍ਰਿਤਸਰ ਦੇ ਸਕੱਤਰ ਭੁਪਿੰਦਰ ਸਿੰਘ ਸੰਧੂ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ 2026-28 ਹੋਈ ਚੋਣ ਪ੍ਰਕਿਰਿਆ ਵਿੱਚ ਸਰਬਸੰਮਤੀ ਨਾਲ 15 ਮੈਂਬਰੀ ਪ੍ਰਬੰਧਕੀ ਬੋਰਡ ਦਾ ਮੈਂਬਰ ਚੁਣਿਆ ਗਿਆ ਹੈ।ਸੰਧੂ ਇਸ ਤੋਂ ਪਹਿਲਾਂ ਵੀ ਲੇਖਕਾਂ ਦੀ ਇਸ ਵੱਕਾਰੀ ਅਤੇ ਵੱਡ ਆਕਾਰੀ ਸੰਸਥਾ ਵਿੱਚ ਮਾਝੇ ਦੇ ਲੇਖਕਾਂ ਦੀ ਪ੍ਰਤੀਨਿਧਤਾ ਕਰਦੇ ਹੋਏ ਮੈਂਬਰ ਬੋਰਡ, ਸਕੱਤਰ ਤੇ ਮੀਤ ਪ੍ਰਧਾਨ ਵਜੋਂ ਸੇਵਾ ਨਿਭਾਅ ਚੁੱਕੇ ਹਨ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media