Monday, September 21, 2026

ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਅੰਮ੍ਰਿਤਸਰ, 2 ਅਪ੍ਰੈਲ (ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤਸੁਖਬੀਰ ਸਿੰਘ) – ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ ਅੰਮ੍ਰਿਤਸਰ ਦੀ ਜਾਣਕਾਰੀ ਅਨੁਸਾਰ ਇਸ ਦਫਤਰ ‘ਚ ਚੱਲ ਰਹੇ ਸੈਂਟਰ ਵਿੱਚ 120 ਘੰਟੇ ਦਾ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੌਕਰੀ ਲਈ ਜਰੂਰੀ ਹੈ।ਇਸ ਕੋਰਸ ਦਾ ਨਵਾਂ ਬੈਚ ਸ਼ੁਰੂ ਹੈ।ਇਹ ਕੋਰਸ ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾ ‘ਤੇ ਚਲਾਇਆ ਜਾਂਦਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ ਵਿੱਚ ਆ ਕੇ ਮਿਲ ਸਕਦੇ ਹਨ ਜਾਂ ਦਫਤਰ ਨਾਲ ਫੋਨ ਨੰਬਰ 6284432143 ‘ਤੇ ਸੰਪਰਕ ਕਰ ਸਕਦੇ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …