ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸੰਬੰਧਤ ਕਲਾਸਾਂ ਬੀ.ਏ/ ਬੀ.ਐਸ.ਸੀ, ਸਮੈਸਟਰ-ਦੂਜਾ, ਚੌਥਾ
ਅਤੇ ਛੇਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 16 ਅਪ੍ਰੈਲ 2026 ਤੋਂ ਆਰੰਭ ਹੋ ਰਹੀਆਂ ਹਨ।ਡਾ. ਕਮਲੇਸ਼ ਗੁਲੇਰੀਆ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨੇ ਦੱਸਿਆ ਕਿ ਜਿਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕੋਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 16.04.2026 ਤੋਂ ਪਹਿਲਾਂ ਪਹਿਲਾਂ
http://collegeadmissions.gndu.ac.in/loginNew.aspx>
ਲਿੰਕ `ਤੇ ਲਾਗਇਨ ਕਰਕੇ ਆਪਣੀ ਪ੍ਰਯੋਗੀ ਪ੍ਰੀਖਿਆ ਨਾਲ ਸੰਬੰਧਤ ਮਿਤੀ, ਕੇਂਦਰ ਅਤੇ ਸਮੇਂ ਦੀ ਜਾਣਕਾਰੀ ਡਾਊਨਲੋਡ ਕਰ ਲੈਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media