Saturday, October 3, 2026

ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਢ ‘ਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਸ਼ਹੀਦਾਂ ਨੂੰ ਦਿੱਤੀ ਸਲਾਮੀ

 

ਅੰਮ੍ਰਿਤਸਰ, 13 ਅਪਰੈਲ (ਸੁਖਬੀਰ ਸਿੰਘ) – ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਢ ਮੌਕੇ ਪੰਜਾਬ ਪੁਲਿਸ ਦੇ ਜਵਾਨ ਜਲ੍ਹਿਆਂਵਾਲਾ ਬਾਗ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸਲਾਮੀ ਦਿੰਦੇ ਹੋਏ।ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਮੋਨ ਵੀ ਧਾਰਨ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …