ਅਕਾਲੀ-ਭਾਜਪਾ ਉਮੀਦਵਾਰ ਤੇ ਸੀਨੀਅਰ ਆਗੂ ਸ੍ਰੀ ਅਰੁਣ ਜੇਤਲੀ ਦਾ ਆਪਣੇ ਗ੍ਰਹਿ ਵਿਖੇ ਪੁੱਜਣ 'ਤੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਸਵਾਗਤ ਕਰਦੇ ਹੋਏ।