ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ।ਸ਼੍ਰੋਮਣੀ
ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11-00 ਵਜੇ ਹੋਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media