ਅੰਮ੍ਰਤਿਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਾਈਫ ਲੌਂਗ ਲਰਨਿੰਗ ਵਿਭਾਗ ਅਧੀਨ ਵੱਖ-ਵੱਖ ਕੋਰਸਾਂ/ਡਿਪਲੋਮਿਆਂ
ਲਈ ਇੰਸਟ੍ਰਕਟਰਾਂ ਦੀਆਂ ਵੱਖ-ਵੱਖ ਅਸਾਮੀਆਂ ‘ਤੇ ਨਿਯੁਕਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਨਿਯੁਕਤੀ ਅਕਾਦਮਿਕ ਸੈਸ਼ਨ ੨੦੨੬-੨੭ ਲਈ ਪੂਰੀ ਤਰ੍ਹਾਂ ਪਾਰਟ-ਟਾਈਮ ਠੇਕਾ/ਲੈਕਚਰ ਆਧਾਰ ‘ਤੇ ਕੀਤੀ ਜਾਵੇਗੀ।ਨਿਰਧਾਰਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀ ਫਾਰਮ ਭਰ ਸਕਦੇ ਹਨ। ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ੩੧ ਜੁਲਾਈ, ੨੦੨੬ ਹੈ।
ਉਮੀਦਵਾਰ ਇੰਟਰਵਿਊ ਦੀ ਮਿਤੀ, ਸਮਾਂ, ਸਥਾਨ, ਯੋਗਤਾਵਾਂ ਅਤੇ ਸੰਸਥਾਵਾਂ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਜਾ ਸਕਦੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਾਈਫ ਲੌਂਗ ਲਰਨਿੰਗ ਵਿਭਾਗ ਅਧੀਨ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਲਈ ਇੰਸਟ੍ਰਕਟਰਾਂ ਦੀਆਂ ਵੱਖ-ਵੱਖ ਅਸਾਮੀਆਂ ‘ਤੇ ਨਿਯੁਕਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਨਿਯੁਕਤੀ ਅਕਾਦਮਿਕ ਸੈਸ਼ਨ ੨੦੨੬-੨੭ ਲਈ ਪੂਰੀ ਤਰ੍ਹਾਂ ਪਾਰਟ-ਟਾਈਮ ਠੇਕਾ/ਲੈਕਚਰ ਆਧਾਰ ‘ਤੇ ਕੀਤੀ ਜਾਵੇਗੀ।ਨਿਰਧਾਰਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ ਾ.ਗਨਦੁ.aਚ.ਿਨ ਰਾਹੀਂ ਆਨਲਾਈਨ ਅਰਜ਼ੀ ਫਾਰਮ ਭਰ ਸਕਦੇ ਹਨ। ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ੩੧ ਜੁਲਾਈ, ੨੦੨੬ ਹੈ।
ਉਮੀਦਵਾਰ ਇੰਟਰਵਿਊ ਦੀ ਮਿਤੀ, ਸਮਾਂ, ਸਥਾਨ, ਯੋਗਤਾਵਾਂ ਅਤੇ ਸੰਸਥਾਵਾਂ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਜਾ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media