Friday, September 18, 2026

ਦਾਸਤਾਨ–ਏ–ਗੁਰੂ ਨਾਨਕ’ ਦਾ ਮੰਚਣ 29 ਅਗਸਤ ਨੂੰ

ਅੰਮ੍ਰਿਤਸਰ, 28 ਅਗਸਤ (ਦੀਪ ਦਵਿੰਦਰ ਸਿੰਘ) – ਐਟਲਾਇਅਰ ਰੀਪੈਟਰੀ ਦਿੱਲੀ ਵੱਲੋਂ ਵਿਰਸਾ ਵਿਹਾਰ ਦੇ ਵਿਸ਼ੇਸ਼ ਸਹਿਯੋਗ ਨਾਲ ਕੁਲਜੀਤ ਸਿੰਘ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀ ਕਹਾਣੀ ਨੂੰ ਬਿਆਨ ਕਰਦਾ ਨਾਟਕ ‘ਦਾਸਤਾਨ–ਏ–ਗੁਰੂ ਨਾਨਕ’ ਨਾਟਕ ਦਾ ਮੰਚਣ 29 ਅਗਸਤ ਦਿਨ ਸ਼ਨੀਵਾਰ ਸ਼ਾਮ 6.30 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਚ ਕੀਤਾ ਜਾਵੇਗਾ[ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਦੀ ਕਹਾਣੀ ਨੂੰ ਬਿਆਨ ਕਰਨ ਵਾਲੇ ਗੋਰਵ ਸੂਰੀ, ਗੁਨੀਤ ਕੌਰ ਤੇ ਮਾਨਸੀ ਗਰੋਵਰ ਕਰਨਗੇ[ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਸਕੱਤਰ ਰਮੇਸ਼ ਯਾਦਵ ਨੇ ਸਾਂਝੇ ਤੌਰ ਤੇ ਕਿਹਾ ਇਸ ਨਾਟਕ ਨੂੰ ਦੇਖਣ ਲਈ ਸਮੂਹ ਦਰਸ਼ਕਾ, ਨਾਟ ਪ੍ਰੇਮੀਆ ਤੇ ਕਲਾ ਪ੍ਰੇਮੀਆਂ ਨੂੰ ਹਾਰਦਿਕ ਸੱਦਾ ਹੈ[ਨਾਟਕ ਬਿਨ੍ਹਾ ਕਿਸੇ ਪਾਸ ਅਤੇ ਟਿਕਟ ਦੇ ਮੁ&ਤ ਵਿਖਾਇਆ ਜਾਵੇਗਾ[

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …