ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ
ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ ਅਤੇ ਪੰਥਕ ਏਜੰਡੇ ਤੇ ਕੌਮ ਦੀ ਬੇਹਤਰੀ ਲਈ ਰਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ ਹੈ।
Check Also
ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ‘ਚ 6.77 ਕਰੋੜ ਤੋਂ ਵੱਧ ਦਾ ਨਿਪਟਾਰਾ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਅੱਜ ਇੱਕ ਬਹੁਤ …
Punjab Post Daily Online Newspaper & Print Media