Friday, September 11, 2026

ਗਣਤੰਤਰ ਦਿਵਸ ਦੇ ਮੱਦੇਨਜਰ ਥਾਣਾ ਗੇਟ ਹਕੀਮਾਂ ਇੰਚਾਰਜ ਵਲੋਂ ਦੇਰ ਰਾਤ ਚੈਕਿੰਗ

PPN2101201522

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ/ ਬਲਜੀਤ ਸਿੰਘ ਬੱਲ)- ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਆਪਣੀ ਚੌਕਸੀ ਵਧਾ ਦਿਤੀ ਗਈ ਹੈ ਅਤੇ ਪੁਲਿਸ ਵਲੋਂ ਗੱਡੀਆ ਦੀ ਤਲਾਸ਼ੀ ਲਈ ਜਾ ਰਹੀ ਹੈ।ਥਾਣਾ ਗੇਟ ਹਕੀਮਾਂ ਦੇ ਐਸ ਐਚ ਓ ਸਰਬਜੀਤ ਸਿੰਘ ਵਲੋਂ ਵੀ ਪੁਲਿਸ ਕਮਿਸ਼ਨਰ ਸz ਜਤਿੰਦਰ ਸਿੰਘ ਔਲਖ ਦੇ ਨਿਰਦੇਸ਼ਾਂ ਹੇਠ ਦੇਰ ਰਾਤ ਤੱਕ ਥਾਣਾ ਗੇਟ ਹਕੀਮਾਂਾ ਚੌਕ ਵਿਖੇ ਨਾਕਾ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਹਰਦੀਪ ਸਿੰਘ ਗੰਨਮੈਨ, ਏ. ਐਸ. ਆਈ ਹਰਪਾਲ ਸਿੰਘ, ਗੁਰਦੇਵ ਸਿੰਘ, ਐਸ ਆਈ ਵਿਪਨ ਕੁਮਾਰ ਆਦਿ ਮੁਲਾਜਮ ਵੀ ਮੌਜੂਦ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply