Friday, September 11, 2026

ਜਿਲਾ ਫ਼ਾਜ਼ਿਲਕਾ ਪਟਵਾਰ ਯੂਨੀਅਨ ਦੀ ਮੀਟਿੰਗ ਵਿਚ ਮੁਸ਼ਕਿਲਾਂ ਵਿਚਾਰੀਆਂ

PPN2201201505
ਫਾਜ਼ਿਲਕਾ, 22 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਫ਼ਾਜ਼ਿਲਕਾ ਪਟਵਾਰ ਯੂਨੀਅਨ ਦੀ ਇਕ ਮੀਟਿੰਗ ਸਥਾਨਕ ਰਾਮ ਪੈਲੇਸ ਵਿਖੇ ਹੋਈ।ਜਿਸ ਵਿਚ ਪਟਵਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ‘ਤੇ ਵੱਖ ਵੱਖ ਆਗੂਆਂ ਨੇ ਲੋਕਾਂ ਦੇ ਕੰਮਾਂ ਨੂੰ ਜਲਦ ਤੋਂ ਜਲਦ ਹੱਲ ਕਰਨ ‘ਤੇ ਜ਼ੋਰ ਦਿੱਤਾ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਪਟਵਾਰੀ, ਇੰਦਰ ਮੋਹਨ ਤਹਿਸੀਲ ਪ੍ਰਧਾਨ, ਰਾਮ ਕ੍ਰਿਸ਼ਨ ਜ਼ਿਲ੍ਹਾ ਖ਼ਜ਼ਾਨਚੀ, ਜਸਵੀਰ ਸਿੰਘ, ਪ੍ਰੇਮ ਕੁਮਾਰ ਉਪ ਪ੍ਰਧਾਨ, ਮੋਤੀ ਰਾਮ ਸੀਨੀਅਰ ਉਪ ਪ੍ਰਧਾਨ, ਜੈ ਲਾਲ ਸਕੱਤਰ, ਪਰਮਜੀਤ ਕੌਰ ਵਾਈਸ ਸਕੱਤਰ, ਰਾਮ ਪ੍ਰਕਾਸ਼ ਅਤੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply