Saturday, July 5, 2025
Breaking News

ਗਣਤੰਤਰ ਦਿਵਸ ਅੰਮ੍ਰਿਤਸਰ ਦੀਆਂ ਝਲਕੀਆਂ…

ਤਸਵੀਰਾਂ ਅਤੇ ਵੇਰਵਾ : ਰੋਮਿਤ ਸ਼ਰਮਾ/  ਸੁਖਬੀਰ ਸਿੰਘ

PPN2601201504
ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਗਰਾਉਂਡ ਵਿੱਚ ਗਣਤੰਤਰ ਦਿਵਸ ਮੌਕੇ  ਪਰੇਡ ਦਾ ਨਰੀਖਣ ਕਰਦੇ ਹੋਏ।ਉਨ੍ਹਾਂ ਦੇ ਨਾਲ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ, ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਦਿਖਾਈ ਦੇ ਰਹੇ ਹਨ।

PPN2601201505
ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਹੋਏ। ਉਨ੍ਹਾਂ ਦੇ ਨਾਲ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ  ਦਿਖਾਈ ਦੇ ਰਹੇ ਹਨ।

PPN2601201506
ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨਾਲ।ਉਨ੍ਹਾਂ ਦੇ ਨਾਲ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਨਗਰ ਨਿਗਮ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅਤੇ ਸ੍ਰੀ ਪ੍ਰਦੀਪ ਸਭਰਵਾਲ ਕਮਿਸ਼ਨਰ ਨਗਰ ਨਿਗਮ ਦਿਖਾਈ ਦੇ ਰਹੇ ਹਨ।

PPN2601201507
ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ਲੋੜਵੰਦਾਂ ਨੂੰ ਟਰਾਈਸਾਈਕਲ ਦਿੰਦੇ ਹੋਏ।ਉਨ੍ਹਾਂ ਦੇ ਨਾਲ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਨਗਰ ਨਿਗਮ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ, ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਦਿਖਾਈ ਦੇ ਰਹੇ ਹਨ।

ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅਤੇ ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ  ਵਿਖੇ  ਗਣਤੰਤਰ ਦਿਵਸ ਮੌਕੇ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੂੰ ਸਨਮਾਨਤ ਕਰਦੇ ਹੋਏ।

ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ਵਧੀਆ ਕਾਰਗੁਜਾਰੀ ਤਹਿਤ ਸ੍ਰੀ ਰਾਜੇਸ਼ ਸ਼ਰਮਾ ਐਸ:ਡੀ:ਐਮ ਅੰਮ੍ਰਿਤਸਰ-1 ਅਤੇ ਸ੍ਰੀ ਜੇ:ਪੀ:ਸਲਵਾਨ ਨਾਇਬ ਤਹਿਸੀਲਦਾਰ ਨੂੰ ਸਨਮਾਨਤ ਕਰਦੇ ਹੋਏ।ਉਨ੍ਹਾਂ ਦੇ ਨਾਲ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਨਗਰ ਨਿਗਮ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ, ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਦਿਖਾਈ ਦੇ ਰਹੇ ਹਨ।

ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ਪੁਲਿਸ ਕਰਮਚਾਰੀ ਨੂੰ ਵਧੀਆ ਕਾਰਗੁਜਾਰੀ ਤਹਿਤ ਸਨਮਾਨਤ ਕਰਦੇ ਹੋਏ।ਉਨ੍ਹਾਂ ਦੇ ਨਾਲ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ, ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਦਿਖਾਈ ਦੇ ਰਹੇ ਹਨ।

ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਮੌਕੇ ਵਿਧਵਾਂ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੰਦੇ ਹੋਏ।ਉਨ੍ਹਾਂ ਦੇ ਨਾਲ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਨਗਰ ਨਿਗਮ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅਤੇ ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਦਿਖਾਈ ਦੇ ਰਹੇ ਹਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply