
ਬਟਾਲਾ, 27 ਜਨਵਰੀ (ਨਰਿੰਦਰ ਬਰਨਾਲ) – ਸਿਖਿਆ ਸੁਧਾਰਾਂ ਵਾਸਤੇ ਗੁਰੂਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਕਾਨਫਰੰਸ ਵਾਸਤੇ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਆਪਣੇ ਜਿਲੇ ਸਮੂਹ ਪ੍ਰਿੰਸੀਪਲਾਂ ਨਾਲ ਰਵਾਨਾ ਹੋਏ।ਜਿਕਰਯੋਗ ਹੈ ਕਿ ਗੂਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੀਤਾ ਜਾ ਰਹੀ ਕਾਨਫਰੰਸ ਵਿਚ ਸਿਖਿਆ ਕਾਲਜਾਂ ਤੇ ਸਕੂਲਾਂ ਦੇ ਪ੍ਰਿੰਸੀਪਲਾਂ ਤੋ ਇਲਾਵਾ ਉਪ ਜਿਲਾ ਸਿਖਿਆ ਅਫਸਰਾਂ ਸਮੇਤ ਡੀ ਉਜ ਪਹੁੰਚ ਰਹੇ ਹਨ।ਅੱਜ ਅੰਮ੍ਰਿਤਸਰ ਵਿਖੇ ਰਵਾਨਗੀ ਮੌਕੇ ਉਪ ਜਿਲਾ ਸਿਖਿਆ ਅਫਸਰ ਸ੍ਰੀ ਭਾਰਤ ਭੂਸਨ, ਸ੍ਰੀ ਅਮਰਜੀਤ ਸਿੰਘ ਸ੍ਰੀ ਹਰਗੋਬਿੰਦਪੁਰ, ਸ. ਕੁਲਵੰਤ ਸਿੰਘ ਸਰਾਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਡਾਲਾ ਗ੍ਰੰਥੀਆਂ ਸਾਮਿਲ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media