
ਬਟਾਲਾ, 27 ਜਨਵਰੀ (ਨਰਿੰਦਰ ਬਰਨਾਲ) – ਬਟਾਲਾ ਵਿਖੇ ਮਨਾਏ ਗਏ 66ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਨੇ ਸਮਾਜ ਵਿਚ ਵਧੀਆਂ ਕਾਰਜ ਕਰਨ ਵਾਲੀਆ ਸਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ।ਇਹਨਾ ਸਖਸੀਅਤਾਂ ਵਿਚ ਸਰਕਾਰੀ ਹਾਈ ਸਕੂਲ ਪੰੰਜਗਰਾਈਆਂ ਦੇ ਮੈਥ ਮਾਸਟਰ ਨੂੰ ਉਹਨਾ ਦੀਆ ਬੱਚਿਆਂ ਪ੍ਰਤੀ ਪ੍ਰਾਪਤੀਆ ਬਾਰੇ ਸਨਮਾਨਿਤ ਕੀਤਾ ਗਿਆ।ਜਿਕਰ ਯੌਗ ਹੈ ਕਿ ਮੈਥ ਮਾਸਟਰ ਸ੍ਰੀ ਵਿਨੋਦ ਕੁਮਾਰ ਦੀਆਂ ਜਿਲਾ ਪੱਧਰੀ ਤੇ ਤਹਿਸੀਲ ਪੱਧਰੀ ਤੇ ਬਲਾਕ ਪੱਧਰੀਆਂ ਮੈਥ ਵਿਸੇ ਵਿਚ ਪ੍ਰਾਪਤੀਆਂ ਤੇ ਬੱਚਿਆ ਪ੍ਰਤੀ ਉਸਾਰੂ ਸੋਚ ਨੂੰ ਮੁੱਖ ਰੱਖਦਿਆਂ ਸਨਮਾਨਿਤ ਕੀਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media