Saturday, October 31, 2026

ਖੇਡ ਦਿਵਸ ਮੌਕੇ ਗਿੱਧੇ ਦੀ ਧਮਾਲ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – PPN2801201520ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁਨ੍ਹੇ ਵਿਦਿਆਰਥੀਆਂ ਵਲੋਂ ਮਨਾਏ ਗਏ ਖੇਡ ਦਿਵਸ ਮੌਕੇ ਗਿੱਧੇ ਦੀ ਧਮਾਲ ਪਾਉਂਦੀਆਂ ਹੋਈਆਂ ਪੰਜਾਬ ਦੀਆਂ ਮੁਟਿਆਰਾਂ।

Check Also

ਲੰਗਰ ਸ੍ਰੀ ਗੁਰੂ ਰਾਮਾਦਾਸ ਲਈ ਅੰਬਾਲਾ ਦੀ ਸੰਗਤ ਵਲੋਂ ਕਣਕ ਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ …

Leave a Reply