ਖੁਜਾਲਾ, 2 ਫਰਵਰੀ (ਸਿਕੰਦਰ ਸਿੰਘ ਖਾਲਸਾ) – ਪਿੰਡ ਜਲਾਲ ਉਸਮਾ ਦੇ ਉਘੇ ਕਾਂਗਰਸੀ ਆਗੂ ਸਵਰਨ ਸਿੰਘ ਦੇ ਸਪੁੱਤਰ ਕੁਲਵਿੰਦਰ ਸਿੰਘ ਦੇ ਬੇਵਕਤੀ ਮੌਤ ਤੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸਰਦੂਲ ਸਿੰਘ ਬੰਡਾਲਾ ਹਲਕਾ ਇੰਚਾਰਜ ਤੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਪੀੜ੍ਹਤ ਪਰਿਵਾਰ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਗੁਰਬਖਸ਼ ਸਿੰਘ ਜਲਾਲ ਮੀਤ ਪ੍ਰਧਾਨ ਜਿਲ੍ਹਾ ਕਮੇਟੀ ਦਿਹਾਤੀ, ਲਖਵਿੰਦਰ ਸਿੰਘ ਜਲਾਲ, ਕੰਵਲਜੀਤ ਸਿੰਘ ਪ੍ਰਧਾਨ, ਅਮਰਜੀਤ ਸਿੰਘ ਬੂਟਾ, ਸੁਖਦੇਵ ਸਿੰਘ, ਮੋਹਣ ਸਿੰਘ ਸਾਬਕਾ ਸਰਪੰਚ, ਕੁਲਵੰਤ ਸਿੰਘ ਆੜਤੀ, ਡਾ. ਰਮਿੰਦਰਜੀਤ ਸਿੰਘ, ਅਜੇਪਾਲ ਸਿੰਘ, ਹਰਜੀਤ ਸਿੰਘ, ਕੁਲਜੀਤ ਸਿੰਘ, ਗੁਰਦਿਆਲ ਸਿੰਘ ਮਾਨ, ਪਵਿੱਤਰ ਸਿੰਘ ਬਲਾਕ ਪ੍ਰਧਾਨ ਤਰਸਿੱਕਾ, ਰਣਜੀਤ ਸਿੰਘ ਜੰਡ, ਇੰਦਰਜੀਤ ਸਿੰਘ ਰਾਮਪੁਰਾ, ਸਖੁੀਜਤ ਸਿੰਘ ਸੇਦੋਲੇਲ੍ਹ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media