Saturday, September 12, 2026

ਬੀ.ਕੇ. ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਵਿਖੇ ਭਰੂਣ ਹੱਤਿਆ ਸਬੰਧੀ ਸੈਮੀਨਾਰ

PPN0702201501

ਅੰਮ੍ਰਿਤਸਰ, 7 ਫਰਵਰੀ (ਗੁਰਪ੍ਰੀਤ ਸਿੰਘ) – ਸਥਾਨਕ ਬੀ.ਕੇ. ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਵਿਖੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਦੁਆਰਾ ਨਿੰਪਾ ਰਜਿ: ਵੱਲੋਂ ਕੰਨਿਆ ਭਰੂਣ ਹੱਤਿਆ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ। ਜਿਸ ਦੀ ਅਗਵਾਈ ਪ੍ਰਿੰ: ਆਰ.ਕੇ. ਭਾਰਦਵਾਜ ਨੇ ਕੀਤੀ, ਜਦਕਿ ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ ਨੇ ਵਿਦਿਆਰਥੀਆਂ ਨੂੰ ਕੰਨਿਆ ਭਰੂਣ ਹੱਤਿਆ ਦੇ ਵਿਸ਼ੇ ਵਿੱਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਸ੍ਰੀ ਵੀ.ਕੇ. ਪਰਿੰਜਾ, ਸ੍ਰੀ ਰਾਜ ਕੁਮਾਰ ਮਿਸ਼ਰਾ, ਸ੍ਰੀ ਪਵਨ ਕੁਮਾਰ, ਸ੍ਰੀ ਸਤਪਾਲ ਸ਼ਰਮਾ, ਸ੍ਰੀ ਅਸ਼ਵਨੀ ਕੁਮਾਰ ਮਹਿਤਾ, ਵਿਜੇ, ਚੰਚਲ ਕੁਮਾਰ, ਵਿਸ਼ਾਲ ਮਹਿੰਦਰੂ, ਜੋਸ਼ੀਲ ਦਾਸ, ਅਤੇ ਸ੍ਰੀ ਅਹੂਜਾ ਜੀ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply