ਬਟਾਲਾ, 8 ਫਰਵਰੀ (ਨਰਿੰਦਰ ਬਰਨਾਲ) – ਦੇਸ ਰਾਜ ਡੀ. ਓ. ਵੀ. ਸੀਨੀਅਰ ਸੰਕੈਡਰੀ ਸਕੂਲ ਡੇਰਾ ਬਾਬਾ ਨਾਨਕ ਰੋਡ ਵਿਖੇ ਗਿਆਰਵੀ ਜਮਾਤ ਦੇ ਵਿਦਿਆਰਥੀਆਂ ਵੱਲੋ ਬਾਰਵੀ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿਤੀ ਗਈ।ਇਸ ਪਾਰਟੀ ਤਹਿਤ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ ਕੀਤੇ ਗਏ,ਜਿਸ ਗਿਆਨ ਭਰਭੂਰ ਗੀਤ, ਸਕਿੱਟਾਂ ਤੇ ਗਿੱਧਾ ਭੰਗੜਾ ਪੇਸ ਕੀਤੇ ਗਏ।ਵਿਦਿਆਰਥੀਆਂ ਵੱਲੋ ਤੋਹਫੇ ਦੇ ਕੇ ਪੁਰਾਨੀ ਪ੍ਰਰੰਪਰਾ ਨੂੰ ਜਾਰੀ ਰੱਖਿਆ।ਇਸ ਮੌਕੇ ਡਾਇਰੈਕਟਰ ਸ੍ਰੀ ਮਦਨ ਲਾਲ ਜੀ ਨੇ ਬੱਚਿਆਂ ਨੂੰ ਸੁਭਕਾਮਨਾਵਾਂ ਦਿਤੀਆਂ ਤੇ ਜੀਵਨ ਵਿਚ ਤਰੱਕੀ ਦਾ ਅਸੀਰਵਾਦ ਦਿਤਾ ਤੇ ਕਿਹਾ ਕਿ ਨਕਲ ਰਹਿਤ ਪ੍ਰੀਖਿਆਵਾ ਕਰਵਾਉਣ ਦੇ ਸਬੰਧ ਵਿਚ ਦੱਸਿਆ ਕਿ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਪਾਸ ਹੋਣਾ ਚਾਹੀਦਾ ਹੈ ਤਾਜੋ ਜਿੰਦਗੀ ਵਿਚ ਕਾਮਯਾਬ ਹੋ ਸਕਣ।ਇਸ ਮੌਕੇ ਸਕੂਲ ਦੇ ਐਜੁਕੇਸਨ ਅਡਵਾਇਜਰਸ੍ਰੀ ਮਤੀ ਸੁਰਿੰਦਰ ਕੁਮਾਰੀ, ਮੈਨੇਜਰ ਸੰਜੀਵ ਕੁਮਾਰ, ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਅਤੈ ਸਮੁਹ ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜਰ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media