ਫਾਜ਼ਿਲਕਾ 8 ਫਰਵਰੀ (ਵਿਨੀਤ ਅਰੋੜਾ) – ਬੀਤੇ ਦਿਨ ਇਕ ਸਰਕਾਰੀ ਸਮਾਰੋਹ ਦੇ ਦੋਰਾਣ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਈਓ ਵਿਸੇ ਦੇ ਲੈਕਚਰਾਰ ਅਰੁਣ ਲੂਨਾ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਬੈਸਟ ਚੋਣ ਸੁਪਰਵਾਈਜਰ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ।ਇਸ ਮੋਕੇ ਏਡੀਸੀ ਚਰਨਦੇਵ ਸਿੰਘ ਮਾਨ, ਐਸਡੀਐਮ ਸੁਭਾਸ ਖਟਕ, ਡੀਈਓ ਸੈਕੰਡਰੀ ਸ. ਸੁਖਬੀਰ ਸਿੰਘ ਬਲ ਅਤੇ ਡੀਈਓ ਪ੍ਰਾਇਮਰੀ ਹਰੀ ਚੰਦ ਕੰਬੋਜ ਨੇ ਸਨਮਾਨ ਚਿੰਨ੍ਹ ਦੇ ਕੇ ਸ੍ਰੀ ਲੂਨਾ ਨੂੰ ਸਨਮਾਨਿਤ ਕੀਤਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …