Saturday, September 12, 2026

ਦੀ ਬਠਿੰਡਾ ਸੈਂਟਰਲ ਕੋਅਪਰੇਟਿਵ ਬੈਂਕ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਚੋਣ

PPN1002201502

ਦੀ ਬਠਿੰਡਾ ਸੈਂਟਰਲ ਕੋਅਪਰੇਟਿਵ ਬੈਂਕ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ ਹੋਈ, ਜਿਸ ਵਿੱਚ ਜਸਵਿੰਦਰਪਾਲ ਸਿੰਘ ਪ੍ਰਧਾਨ, ਅਰਜਨਦਾਸ ਜਨਰਲ ਸਕੱਤਰ ਅਤੇ ਰਮਨ ਸਿੰਗਲਾ ਖਜ਼ਾਨਚੀ ਨਿਯੁਕਤ ਹੋਏ।

ਵੇਰਵਾ ਤੇ ਤਸਵੀਰ : ਅਵਤਾਰ ਸਿੰਘ ਕੈਂਥ

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply