Saturday, September 12, 2026

ਵਰਿਆਮ ਸੰਧੂ ਵੱਲੋਂ ‘ਸਾਹਿਤ ਦੇ ਅਜੋਕੇ ਸਰੋਕਾਰ ਅਤੇ ਮੇਰੀ ਸਿਰਜਨ ਪ੍ਰਕਿਰਿਆ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ 19 ਫਰਵਰੀ ਨੂੰ

PPN1102201522

ਅੰਮ੍ਰਿਤਸਰ, 11 ਫਰਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋ ਯੂਨੀਵਰਸਿਟੀ ਕੈਂਪਸ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਪ੍ਰਸਿੱਧ ਪੰਜਾਬੀ ਗਲਪਕਾਰ ਵਰਿਆਮ ਸੰਧੂ ਦੇ ‘ਸਾਹਿਤ ਦੇ ਅਜੋਕੇ ਸਰੋਕਾਰ ਅਤੇ ਮੇਰੀ ਸਿਰਜਨ ਪ੍ਰਕਿਰਿਆ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ 19 ਫਰਵਰੀ, ਸ਼ਾਮ 4 ਵਜੇ ਕੀਤਾ ਜਾ ਰਿਹਾ ਹੈ।
ਸਕੂਲ ਦੇ ਮੁਖੀ, ਡਾ. ਐਚ.ਐਸ. ਭਾਟੀਆ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਕਰਨਗੇ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply