Friday, October 16, 2026

ਸਰਕਾਰੀ ਸੀਨੀ ਸੈਕੰਡਰੀ ਸਕੂਲ ਚਿਮਨੇਵਾਲਾ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਕਰਾਟੇ ਟ੍ਰੇਨਿੰਗ

PPN1602201518

ਫਾਜਿਲਕਾ, 16 ਫਰਵਰੀ (ਵਿਨੀਤ ਅਰੋੜਾ) – ਜਿਲਾ ਫਾਜਿਲਕਾ ਦੇ ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਵਿੱਚ ਲੜਕੀਆਂ ਨੂੰ ਕਰਾਟੇ ਦੀ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਸ਼ਰੀਮਤੀ ਰੇਨੁਬਾਲਾ ਨੇ ਦੱਸਿਆ ਕਿ ਇਹ 30 ਦਿਨਾਂ ਦੀ ਟ੍ਰੇਨਿੰਗ ਮਾਣਯੋਗ ਜਿਲਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ।ਇਹ ਟ੍ਰੇਨਿੰਗ ਸਾਗਰ ਜੋਤ ਸਿੰਘ ਦੁਆਰਾ ਦਿੱਤੀ ਗਈ।ਟ੍ਰੇਨਿੰਗ ਦਾ ਉਦੇਸ਼ ਲੜਕੀਆਂ ਨੂੰ ਆਤਮਨਿਰਭਰ ਕਰ ਆਪਣੀ ਸੁਰੱਖਿਆ ਆਪਣੇ ਆਪ ਕਰਣ ਲਈ ਦਿੱਤੀ ਗਈ ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply