Saturday, April 11, 2026

ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ‘ਚ ਤੁਰਨ ਫਿਰਨ ਤੇ ਇੱਕਠੇ ਹੋਣ ‘ਤੇ ਰੋਕ – ਪੁਲਿਸ ਕਮਿਸ਼ਨਰ

PPN1702201506ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਸ਼ਹਿਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ, ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਇਹ ਹੁਕਮ ਜਾਰੀ ਕੀਤਾ ਜਾਂਦਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸੀ.ਬੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਗੁਰੂ ਨਾਨਕ ਦੇਵ ਯੂਨੀਵਰਸਟੀ ਵੱਲੋਂ ਸਥਾਪਤ ਕੀਤੇ ਗਏ ਇਮਤਿਹਾਨ ਕੇਂਦਰਾਂ ਦੇ ਵਿੱਚ ਡਿਊਟੀ ਨਿਭਾ ਰਹੇ ਸਟਾਫ ਅਤੇ ਪੇਪਰ ਦੇ ਰਹੇ ਬੱਚਿਆਂ ਨੂੰ ਛੱਡ ਕੇ ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਆਲੇ ਦੁਆਲੇ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਆਮ ਵਿਅਕਤੀਆਂ ਦੇ ਤੁਰਨ ਫਿਰਨ ਅਤੇ ਇੱਕਠੇ ਹੋਣ ਤੇ ਮੁਕੰਮਲ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਮਿਤੀ 18.02.2015 ਤੋਂ ਲਾਗੂ ਹੁੰਦਾ ਹੈ ਅਤੇ ਪ੍ਰੀਖਿਆਵਾਂ ਦੇ ਖਤਮ ਹੋਣ ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply