Thursday, October 8, 2026

ਗੱਡੀਆਂ ‘ਤੇ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਤੇ ਸ਼ੀਸ਼ਿਆਂ ਨੂੰ ਕਾਲੀ ਫਿਲਮ ਲਾਉਣ ‘ਤੇ ਪੂਰਨ ਪਾਬੰਦੀ

PPN1902201511

ਹੁਸ਼ਿਆਰਪੁਰ, 19 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਲਗਾਉਣ, ਉਸ ਦੀ ਦੁਰਵਰਤੋਂ ਕਰਨ, ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿੱਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ ਉਨ੍ਹਾਂ ‘ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਆਰ ਦਿੱਤਾ ਗਿਆ ਹੋਵੇ।ਇਹ ਹੁਕਮ 15 ਮਈ 2015 ਤੱਕ ਲਾਗੂ ਰਹੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply