ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਗਲੋਰੀਅਸ ਪਬਲਿਕ ਸਕੂਲ ਨੇੜੇ ਬੱਸ ਸਟੈਂਡ ਮੰਡੀ ਲਾਧੂਕਾ ਵਿਖੇ ਟਰੈਫਿਕ ਸਬੰਧੀ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਟਰੈਫਿਕ ਇੰਚਾਰਜ਼ ਹੌਲਦਾਰ ਜੀਤ ਸਿੰਘ ਵਲੋਂ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸ਼ਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਮੌਜੀ ਤੋਂ ਇਲਾਵਾਂ ਸਕੂਲ ਦਾ ਸਟਾਫ ਅਤੇ ਸਕੂਲ ਦੇ ਬੱਚੇ ਮਾਜ਼ੂਦ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …