ਅੰਮ੍ਰਿਤਸਰ, ੨੦ ਫਰਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ ੨੦੧੪ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ. ਵੋਕੇਸ਼ਨਲ (ਫਾਈਨਾਂਈਸ਼ੀਅਲ ਮਾਰਕੀਟ ਮੈਨੇਜਮੈਂਟ) ਸਮੈਸਟਰ ਪਹਿਲਾ, ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਪਹਿਲਾ, ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਤੀਜਾ, ਐਮ.ਐਸ.ਸ਼ੀ. (ਇਨਫਰਮੇਸ਼ਨ ਐਂਡ ਨੈਟਵਰਕ ਸਕਿਓਰਟੀ) ਸਮੈਸਟਰ ਤੀਜਾ, ਐਲ.ਐਲ.ਬੀ. (ਫਾਈਵ ਈਅਰਜ਼ ਕੋਰਸ) ਸਮੈਸਟਰ ਸਤਵਾਂ ਅਤੇ ਡਿਪਲੋਮਾ ਇਨ ਫੂਡ ਪ੍ਰੋਡਕਸ਼ਨ ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media