Saturday, November 14, 2026

ਸ਼ਿਵ ਸ਼ਕਤੀ ਧਾਮ ਨੇ ਸ਼ਿਵਰਤਾਰੀ ਦੇ ਸਬੰਧ ਵਿਚ ਕਰਵਾਇਆ ਧਾਰਮਿਕ ਸਮਾਗਮ

PPN2002201518

ਸ਼ਿਵ ਸ਼ਕਤੀ ਧਾਮ ਵਲੋਂ ਸ਼ਿਵਰਤਾਰੀ ਦੇ ਸਬੰਧ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਓਮ ਪ੍ਰਕਾਸ਼ ਸੋਨੀ, ਇੰਚਾਰਜ ਰਾਜਮਹਿੰਦਰ ਸਿੰਘ ਜੌਹਲ, ਇੰਡਸਟ੍ਰੀਅਲ ਅਸਟੇਟ ਦੇ ਉੱਪ ਪ੍ਰਧਾਨ ਦੀਪਕ ਸੂਰੀ ਤੇ ਅਕਾਲੀ ਆਗੂ ਤਰਸੇਮ ਸਿੰਘ ਚੰਗਿਆੜਾ ਨੂੰ ਸਨਮਾਨਤ ਕਰਦੇ ਹੋਏ ਮੰਦਿਰ ਕਮੇਟੀ ਦੇ ਮੁੱਖ ਸੇਵਾਦਾਰ ਜਨਕ ਰਾਜ ਸਰੀਨ।

ਫੋਟੋ- ਕੁਲਦੀਪ ਸਿੰਘ ਨੋਬਲ, ਛੇਹਰਟਾ

Check Also

ਲੰਗਰ ਸ੍ਰੀ ਗੁਰੂ ਰਾਮਾਦਾਸ ਲਈ ਅੰਬਾਲਾ ਦੀ ਸੰਗਤ ਵਲੋਂ ਕਣਕ ਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ …

Leave a Reply