
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਜਨਤਾ ਦਲ ਯੁਨਾਇਟਿਡ ਦੇ ਮੁਖੀ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਜਨਤਾ ਦਲ ਯੁਨਾਇਟਿਡ ਦੇ ਬਾਗੀ ਆਗੂ ਤੇ ਮੌਜੂਦਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਵਲੋਂ ਅਸਤੀਫਾ ਦੇਣ ਉਪਰੰਤ 63 ਸਾਲਾ ਨਿਤੀਸ਼ ਕੁਮਾਰ 4 ਚੌਥੀ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ।ਸ੍ਰੀ ਨਿਤੀਸ਼ ਕੁਮਾਰ ਅਤੇ ਉਨਾਂ ਦੇ ਨਾਲ 22 ਮੰਤਰੀਆਂ ਨੂੰ ਬਿਹਾਰ ਦੇ ਰਾਜਪਾਲ ਸ੍ਰੀ ਕੇਸਰੀ ਨੰਦਨ ਤ੍ਰਿਪਾਠੀ ਨੇ ਅਹੁੱਦੇ ਸਰਕਾਰੀ ਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media