Thursday, June 25, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

Gndu1

ਅੰਮ੍ਰਿਤਸਰ,,2 3 ਫਰਵਰੀ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ ੨੦੧੪ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਫੈਸਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਤੀਜਾ, ਐਮ.ਐਸ. ਸੀ. ਬਾਇਓਇਨਫਰਮੈਟਿਕਸ ਸਮੈਸਟਰ ਪਹਿਲਾ, ਬੀ.ਵੋਕੇਸ਼ਨਲ (ਰੈਫਰੀਜੈਰੇਸ਼ਨ ਐਂਡ ਏਅਰ ਕੰਡੀਸ਼ਨਿੰਗ) ਸਮੈਸਟਰ ਪਹਿਲਾ, ਪੀ.ਜੀ.ਡੀ. ਇਨ ਕਾਸਮੀਟਾਲੋਜੀ ਐਂਡ ਹੈਲਥ ਕੇਅਰ ਸਮੈਸਟਰ ਪਹਿਲਾ ਅਤੇ ਪੀ.ਜੀ.ਡੀ. ਇਨ ਗਾਰਮੈਂਟਸ ਕੰਸਟਰਕਸ਼ਨ ਐਂਡ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਣਗੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply