Wednesday, July 22, 2026

ਹੁਸ਼ਿਆਰਪੁਰ ‘ਚੋਂ ਭਾਜਪਾ ਦੇ 17, ਅਕਾਲੀ ਦਲ ਦੇ 10, ਕਾਂਗਰਸ ਦੇ 17 ਤੇ 6 ਆਜ਼ਾਦ ਉਮੀਦਵਾਰ ਜਿੱਤੇ

PPN2602201513

ਹੁਸ਼ਿਆਰਪੁਰ, 26 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ 50 ਵਾਰਡਾਂ ਲਈ ਪਈਆਂ ਵੋਟਾਂ ਦੇ ਅੱਜ ਆਏ ਨਤੀਜਿਆਂ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ 17, ਸ਼੍ਰੋਮਣੀ ਅਕਾਲੀ ਦਲ ਨੇ 10, ਇੰਡੀਅਨ ਨੈਸ਼ਨਲ ਕਾਂਗਰਸ ਨੇ 17 ਵਾਰਡਾਂ ਤੋੋਂ ਜਿੱਤ ਪ੍ਰਾਪਤ ਕੀਤੀ ਹੈ ਜਦੋੋਂਕਿ 6 ਵਾਰਡਾਂ ‘ਤੇ ਆਜ਼ਾਦ ਉਮੀਦਵਾਰ ਜੇਤੂ ਰਹੇ। ਜ਼ਿਕਰਯੋਗ ਹੈ ਕਿ ਵਾਰਡ ਨੰ. 7 ਤੋੋਂ ਪਹਿਲਾਂ ਹੀ ਭਾਜਪਾ ਦੇ ਉਮੀਦਵਾਰ ਸ੍ਰੀਮਤੀ ਰਾਕੇਸ਼ ਸੂਦ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply