Saturday, August 9, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 27 ਫਰਵਰੀ (ਰੋੋਮਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੈਚਲਰ ਆਫ ਫੂਡ ਸਾਇੰਸ ਤੇ ਟੈਕਨਾਲੋਜੀ (ਆਨਰਜ਼) ਸਮੈਸਟਰ ਪਹਿਲਾ,ਤੀਜਾ ਅਤੇ ਪੰਜਵਾ, ਬੀ. ਵੋਕੇਸ਼ਨਲ(ਸੋਫਟਵੇਅਰ ਡੀਵੈਲਪਮੈਂਟ) ਸਮੈਸਟਰ ਪਹਿਲਾ, ਬੀ. ਵੋਕੇਸ਼ਨਲ(ਥੀਏਟਰ ਤੇ ਸਟੇਜ ਕਰਾਫਟ) ਸਮੈਸਟਰ ਪਹਿਲਾ, ਬੀ.ਵੋਕੇਸ਼ਨਲ(ਏਟਰਟੇਨਮੈਂਟ ਟੈਕਨਾਲੋਜੀ) ਸਮੈਸਟਰ ਪਹਲਿਾ, ਬੀ.ਏ(ਆਨਰਜ਼ ਸਕੂਲ) ਅੰਗਰੇਜ਼ੀ ਸਮੈਸਟਰ ਤੀਜਾ ਅਤੇ ਪੰਜਵਾਂ, ਮਾਸਟਰ ਇਨ ਟੂਰਿਜ਼ਮ ਮੈਨੇਜਮੈਟ ਸਮੈਸਟਰ ਤੀਜਾ ਅਤੇ ਡਿਪਲੋਮਾ ਇਨ ਲਾਇਬ੍ਰਰੀ ਸਾਇੰਸ ਸਮੈਸਟਰ ਪਹਿਲਾ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply