Wednesday, November 25, 2026

ਕਾਂਗਰਸੀ ਆਗੂ ਬੀਰ ਦਮਨ ਚੌਹਾਨ ਨੂੰ ਸਦਮਾ – ਭਰਾ ਦਾ ਦਿਹਾਂਤ

ਅੰਮ੍ਰਿਤਸਰ, 2 ਮਾਰਚ (ਰੋਮਿਤ ਸ਼ਰਮਾ) ਜਿਲਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਬੀਰ ਦਮਨ ਚੌਹਾਨ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨਾਂ ਦੇ ਭਰਾ ਚਮਨ ਲਾਲ ਚੌਹਾਨ ਦਾ ਅਚਾਨਕ ਦਿਹਾਂਤ ਹੋ ਗਿਆ।ਸਵ: ਚਮਨ ਲਾਲ ਨਮਿਤ ਰਸਮ ਪਗੜੀ 4 ਮਾਰਚ ਨੂੰ 1-00 ਤੋਂ 2-00 ਵਜੇ ਤੱਕ ਮੰਦਰ ਮਾਤਾ ਰਾਣੀ, ਅਜਨਾਲਾ ਵਿਖੇ ਹੋਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply