ਅੰਮ੍ਰਿਤਸਰ, 3 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਪਹਿਲਾ, ਮਾਸਟਰ ਇਨ ਫਾਈਨ ਆਰਟਸ (ਅਪਲਾਈਡ ਆਰਟ) ਸਮੈਸਟਰ ਪਹਿਲਾ, ਬੈਚੁਲਰ ਇਨ ਇੰਟਰਨੈਟ ਐਂਡ ਮੋਬਾਈਲ ਟੈਕਨਾਲੋਜੀਜ਼ ਸਮੈਸਟਰ ਤੀਜਾ, ਐਲ.ਐਲ.ਬੀ. (ਤਿੰਨ ਸਾਲਾ) ਸਮੈਸਟਰ ਪੰਜਵਾਂ, ਐਮ.ਏ. ਰਿਲੀਜੀਅਸ ਸਟੱਡੀਜ਼ ਸਮੈਸਟਰ ਪਹਿਲਾ ਤੇ ਤੀਜਾ, ਐਮ.ਏ. ਜੌਗਰਫੀ ਸਮੈਸਟਰ ਤੀਜਾ, ਐਮ.ਏ. ਮੀਡੀਆ ਸਟੱਡੀਜ਼ ਐਂਡ ਪ੍ਰੋਡਕਸ਼ਨ ਸਮੈਸਟਰ ਤੀਜਾ, ਐਮ.ਐਸ.ਸੀ. ਇਨਫਰਮੇਸ਼ਨ ਐਂਡ ਨੈਟਵਰਕਿੰਗ ਸਕਿਓਰਟੀ ਸਮੈਸਟਰ ਪਹਿਲਾ, ਬੀ.ਐਸ.ਸੀ. ਹੋਮ ਸਾਇੰਸ ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ ਅਤੇ ਬੀ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਤੇ ਪੰਜਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media