
ਅੰਮ੍ਰਿਤਸਰ, 4 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਵੋਕੇਸ਼ਨਲ ਆਟੋਮੋਬਾਈਲ ਟੈਕਨਾਲੋਜੀ ਸਮੈਸਟਰ ਪਹਿਲਾ, ਪੀ.ਜੀ.ਡੀ. ਇਨ ਬਿਜ਼ਨੈਸ ਮੈਨੇਜਮੈਂਟ ਸਮੈਸਟਰ ਪਹਿਲਾ, ਪੀ.ਜੀ.ਡੀ. ਪਰਸੋਨਲ ਮੈਨੇਜਮੈਂਟ ਐਂਡ ਇੰਡਸਟ੍ਰੀਅਲ ਰੀਲੇਸ਼ਨਜ਼ ਸਮੈਸਟਰ ਪਹਿਲਾ, ਐਮ.ਐਸ.ਸੀ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਪਹਿਲਾ ਤੇ ਐਮ.ਐਸ.ਸੀ. ਬੌਟਨੀ ਸਮੈਸਟਰ ਤੀਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ‘ਤੇ ਮੌਜੂਦ ਹੋਣਗੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media