Wednesday, December 31, 2025

ਜਥੇਦਾਰ ਬਚਿੱਤਰ ਸਿੰਘ ਸਨਮਾਨਿਤ

PPN300318

ਜਥੇਦਾਰ ਬਚਿੱਤਰ ਸਿੰਘ ਵੱਲੋਂ ਨਵੀਂ ਕੋਠੀ ਵਿੱਚ ਗ੍ਰਹਿ ਪ੍ਰਵੇਸ਼ ਮੌਕੇ ਉਤਰਾਂਚਲ ਤੋਂ ਵਿਸ਼ੇਸ਼ ਤੌਰ  ਤੇ ਪੁੱਜੇ ਸ੍ਰ: ਬਲਕਾਰ ਸਿੰਘ ਸੰਧੂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ।ਉਨ੍ਹਾਂ ਦੇ ਨਾਲ ਹਨ ਜਤਿੰਦਰ ਸਿੰਘ, ਰੁਪਿੰਦਰ ਸਿੰਘ, ਜੋਧਬੀਰ ਸਿੰਘ, ਗੁਰਿੰਦਰ ਸਿੰਘ, ਬਿਕਰਮਜੀਤ ਸਿੰਘ ਬੱਲ ਤੇ ਹੋਰ।

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply