Sunday, October 11, 2026

ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ’ਤੇ ਪਾਬੰਦੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ  ਰਵੀ ਭਗਤ ਨੇ ਧਾਰਾ 144 ਤਹਿਤ ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ਅਤੇ ਉੱਚੇ ਦਰਖਤ ਲਗਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਕਿਸੇ ਹਵਾਈ ਹਾਦਸੇ ਨੂੰ ਰੋਕਣ ਲਈ ਲਗਾਈ ਗਈ ਹੈ ਅਤੇ ਇਹ ਪਾਬੰਦੀ 03-05-2015 ਤੱਕ ਲਾਗੂ ਰਹੇਗੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply