Sunday, October 11, 2026

ਹੋਲੇ ਮਹੱਲੇ ‘ਤੇ ਬਾਬਾ ਸੱਜਣ ਸਿੰਘ ਤੇ ਭਾਈ ਨਛੱਤਰ ਸਿੰਘ ਵਲੋਂ ਸਿੰਘ ਸਾਹਿਬ ਨਾਲ ਵਿਚਾਰਾਂ

PPN0803201507
ਅਲਗੋਂ ਕੋਠੀ, 8 ਮਾਰਚ (ਹਰਦਿਆਲ ਸਿੰਘ ਭੈਣੀ) – ਹੋਲੇ ਮੁਹੱਲੇ ਮੌਕੇ ਅਨੰਦਪੁਰ ਸਾਹਿਬ ਵਿਖੇ ਜਥੇ ਸਮੇਤ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ, ਭਾਈ ਨਛੱਤਰ ਸਿੰਘ ਆਸਟਰੀਆ (ਭੈਣੀ ਮੱਸਾ ਸਿੰਘ) ਅਤੇ ਹੋਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply