ਅੰਮ੍ਰਿਤਸਰ, 10 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਪਹਿਲਾ, ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਪਹਿਲਾ, ਐਮ.ਐਸ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਤੀਜਾ, ਐਮ.ਐਸ.ਸੀ. ਬੌਟਨੀ ਸਮੈਸਟਰ ਪਹਿਲਾ, ਐਮ.ਐਸ.ਸੀ. ਜ਼ੂਆਲੋਜੀ ਸਮੈਸਟਰ ਪਹਿਲਾ ਤੇ ਤੀਜਾ ਅਤੇ ਬੀ.ਸੀ.ਏ. ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media