ਅੰਮ੍ਰਿਤਸਰ, 12 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਐਸ.ਸੀ. (ਫੈਸ਼ਨ ਡਿਜ਼ਾਇਨਿੰਗ) ਸਮੈਸਟਰ ਪਹਿਲਾ ਅਤੇ ਪੀ.ਜੀ.ਡੀ ਇਨ ਕੰਪਿਊਟਰ ਐਪਲੀਕੇਸ਼ਨਜ਼ (ਟੀਚਰਜ਼ ਐਜੂਕੇਸ਼ਨ) ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media