Friday, July 3, 2026

ਸਬ ਇੰਸਪੈਕਟਰ ਪਰਮਜੀਤ ਸਿੰਘ ਇੰਸਪੈਕਟਰ ਬਣੇ

PPN1603201517

ਅੰਮ੍ਰਿਤਸਰ, 16  ਮਾਰਚ (ਪ੍ਰਵੀਨ ਸਹਿਗਲ) –  ਸਬ ਇੰਸਪੈਕਟਰ ਪਰਮਜੀਤ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਦਾ ਸਟਾਰ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ, ਡੀ.ਸੀ.ਪੀ ਹਰਜਿੰਦਰ ਸਿੰਘ ਅਤੇ ਏ.ਡੀ.ਸੀ.ਪੀ -2 ਪਾਟਿਲ ਕੇਤਨ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …

Leave a Reply