ਫਾਜਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਸਥਾਨਕ ਸਰਕਾਰੀ ਕਾਲਜ ਦੇ ਸਾਹਮਣੇ ਕਾਂਸ਼ੀ ਰਾਮ ਕਾਲੋਨੀ ਵਿੱਚ ਸਥਿਤ ਨਿਊ ਗੁਰੂ ਕੁਲ ਵਿਦਿਆ ਮੰਦਿਰ ਵਿੱਚ ਅੱਜ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰਿੰਸੀਪਲ ਦਯਾਨੰਦ ਅਤੇ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਆਹੂਤੀਆਂ ਪਾਈਆਂ।ਇਸਦੇ ਬਾਅਦ ਸਕੂਲ ਦੇ ਨਵੇਂ ਸੇਸ਼ਨ ਦੀ ਸ਼ੁਰੂਆਤ ਕੀਤੀ ਗਈ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …