Tuesday, November 3, 2026

ਆਦੇਸ਼ ਪ੍ਰਤਾਪ ਸਿੰਘ ਕੈਰੋ ਸਦਕਾ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ-ਜਗਜੀਤ ਸਿੰਘ ਮੰਡ

ਪੱਟੀ, 20 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਵਿਧਾਨ ਸਭਾ ਹਲਕਾ ਪੱਟੀ ਵਿੱਚ ਪਹਿਲਾਂ ਪੰਚਾਇਤ ਤੇ ਹੁਣ ਨਗਰ ਕੌਸਲਰ ਦੀਆਂ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ ਅਦੇਸ਼ ਪ੍ਰਤਾਪ ਸਿੰਘ ਕੈਰੋ ਵੱਲੋ ਕਰਵਾਏ ਗਏ ਵਿਕਾਸ ਕਾਰਜਾਂ ਦਾ ਸਿੱਟਾ ਹਨ।ਇਹਨਾਂ ਸਬਦਾ ਦਾ ਪ੍ਰਗਟਾਵਾ ਜਗਜੀਤ ਸਿੰਘ ਮੰਡ ਕਰਦਿਆਂ ਕਿਹਾ ਕਿ ਇਸ ਜਿੱਤ ਤੋ ਸਾਫ ਹੋ ਗਿਆ ਕਿ ਪੱਟੀ ਹਲਕੇ ਵਿੱਚ ਅਕਾਲੀ ਦਲ ਤੋ ਇਲਾਵਾ ਕਿਸੇ ਵੀ ਪਾਰਟੀ ਦਾ ਕੋਈ ਅਧਾਰ ਨਹੀ ਹੈ।ਲੋਕ ਅਕਾਲੀ ਦਲ ਨੂੰ ਬਹੁਤ ਪਿਆਰ ਕਰਦੇ ਹਨ ਤੇ ਪਾਰਟੀ ਦੇ ਵਿਕਾਸ ਕਾਰਜਾਂ ਤੋ ਬਹੁਤ ਖੁਸ਼ ਹਨ।ਇਸ ਮੋਕੇ ਤੇ ਪ੍ਰਗਟ ਸਿੰਘ ਠੱਕਰਪੁਰਾ, ਧੀਰਾ ਸਿੰਘ ਆਸਲ, ਹਰਪ੍ਰੀਤ ਸਿੰਘ, ਰਸਾਲ ਸਿੰਘ ਮੰਡ, ਕਰਨੈਲ ਸਿੰਘ ਠੱਕਰਪੁਰਾ, ਹਰਦੇਵ ਸਿੰਘ, ਸੁਰਜੀਤ ਸਿੰਘ, ਸੁਖਚੈਨ ਸਿੰਘ ਮੈਬਰ ਪੰਚਾਇਤ ਆਦਿ ਹਾਜਰ ਸਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply