ਬਠਿੰਡਾ, 2ਅਪ੍ਰੈਲ (ਜਸਵਿੰਦਰ ਸਿੰਘ ਜੱਸੀ) – ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰਬੀਬਾ ਹਰਸਿਮਰਤ ਕੌਰ ਬਾਦਲ ਆਪਣੀ ਚੋਣ ਦੌਰਾਨ 3 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਭੁੱਚੋਦੇ ਵੱਖ-ਵੱਖ ਪਿੰਡਾ ਵਿਖੇ ‘ਚ ਮੀਟਿੰਗਾ ਨੂੰ ਸੰਬੋਧਨ ਕਰਨਗੇ । ਇਹ ਜਾਣਕਾਰੀ ਦਿੰਦੇਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ 3ਅਪ੍ਰੈਲ ਨੂੰ ਸਵੇਰੇ 11.00 ਵਜੇ ਤੋ ਕਿਲੀ ਨਿਹਾਲ ਸਿੰਘ ਵਾਲਾ, ਕੋਠੇ ਚੇਤ ਸਿੰਘ ਵਾਲਾ, ਕੋਠੇ ਫੂਲਾ ਸਿੰਘ ਵਾਲਾ, ਕੋਠੇ ਸੰਧਵਾਂ, ਮਹਿਮਾ ਸਰਕਾਰੀ, ਮਹਿਮਾ ਸਵਾਈ, ਮਹਿਮਾਭਗਵਾਨਾ, ਕੋਠੇ ਨਾਥੀਆਣਾ, ਸਿਵੀਆਂ ਅਤੇ ਨਹੀਆਂ ਵਾਲਾ ਪਿੰਡਾ ਵਿੱਚ ਆਪਣੀ ਚੋਣ ਮੀਟਿੰਗਾਨੂੰ ਸੰਬੋਧਨ ਕਰਨਗੇ ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …