Sunday, September 20, 2026

ਹਮਲਾਵਰਾਂ ਉੱਤੇ ਹੋਵੇ ਕਰੜੀ ਕਾਰਵਾਈ – ਤ੍ਰਿਪਾਠੀ

PPN2503201512
ਫਾਜ਼ਿਲਕਾ, 25 ਮਾਰਚ (ਵਿਨੀਤ ਅਰੋੜਾ) – ਆਜ਼ਾਦ ਕੌਂਸਲਰ ਪੁਰਣ ਚੰਦ ਜਸੂਜਾ  ਉੱਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਭਾਜਪਾ ਨਗਰ ਮੰਡਲ ਪ੍ਰਧਾਨ ਅੇਡਵੋਕੇਟ ਮਨੋਜ ਤ੍ਰਿਪਾਠੀ ਨੇ ਕਿਹਾ ਹੈ ਕਿ ਇਹ ਕੰਮ ਜਿਨ੍ਹੇ ਵੀ ਕੀਤਾ ਹੈ ਉਸਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹਿਦਾ। ਉਨ੍ਹਾਂ ਨੇ ਇਸ ਹਮਲੇ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਕਿਹਾ ਕਿ ਅਜਿਹੇ ਕੰਮ ਕਰਨ ਵਾਲੇ ਨੂੰ ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ ਬਖਸ਼ਿਆ ਨਹੀਂ ਜਾਣਾ ਚਾਹਿਦਾ । ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋ ਹਮਲਾਵਰਾਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply