
ਨਵੀਂ ਦਿੱਲੀ, 27 ਮਾਰਚ (ਅੰਮ੍ਰਿਤ ਲਾਲ ਮੰਨਣ)- ਤਿੰਨ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਬਜ਼ੁਰਗ ਭਾਜਪਾ ਆਗੂ ਸ੍ਰੀ ਅਟੱਲ ਬਿਹਾਰੀ ਵਾਜਪਾਈ ਨੂੰ ਅੱਜ ਭਾਰਤ ਰਤਨ ਐਵਾਰਡ ਪ੍ਰਦਾਨ ਕੀਤਾ ਗਿਆ। ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵੱਲੋਂ ਇਹ ਐਵਾਰਡ ਸ੍ਰੀ ਅਟੱਲ ਬਿਹਾਰੀ ਵਾਜਪਾਈ ਜੀ ਨੂੰ ਉਨ੍ਹਾਂ ਦੇ ਘਰ ਜਾ ਕੇ ਦਿੱਤਾ ਗਿਆ। ਇਸ ਮੌਕੇ ਮੌਜੂਦਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਮੌਜੂਦ ਸਨ।
Punjab Post Daily Online Newspaper & Print Media