Sunday, November 8, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 30 ਮਾਰਚ  (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014  ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਬੀ.ਏ. ਸਮੈਸਟਰ ਪੰਜਵਾਂ, ਐਮ.ਏ. ਡਾਂਸ ਸਮੈਸਟਰ ਪਹਿਲਾ, ਐਲ.ਐਲ.ਬੀ. (ਪੰਜ ਸਾਲਾ) ਸਮੈਸਟਰ ਪੰਜਵਾਂ, ਬੀ.ਏ. ਜਰਨਲਿਜ਼ਮ ਐਂਡ ਮਾਸਕਮਿਉਨੀਕੇਸ਼ਨ ਸਮੈਸਟਰ ਪਹਿਲਾ ਅਤੇ ਬੈਚੁਲਰ ਆਫ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ ਸਮੈਸਟਰ ਤੀਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਾਾਾ.ਗਨਦੁ.ੳਚ.ਨਿ ‘ਤੇ ਮੌਜੂਦ ਹੋਣਗੇ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply