ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਅਰਵਿੰਦ ਪ੍ਰਕਾਸ਼ ਤਹਿਸੀਲਦਾਰ ਅਜਨਾਲਾ ਜਾਣਕਾਰੀ ਦੇਦਿੰਆਂ ਦੱਸਿਆ ਕਿ ਤਹਿਸੀਲ ਦਫਤਰ ਅਜਨਾਲਾ ਵਿਖੇ ਸਾਈਕਲ ਸਟੈਂਡ, ਚਾਹ/ ਸੋਢਾ ਦੁਕਾਨ ਤੇ ਛਪੇ ਫਾਰਮਾਂ ਦਾ 2015-16 ਸਾਲ ਦਾ ਠੇਕਾ ਦੇਣ ਲਈ ਨਿਲਾਮੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਬੋਲੀ 9 ਅਪਰੈਲ 2015 ਨੂੰ ਸਵੇਰੇ 11 ਵਜੇ ਤਹਿਸੀਲ ਦਫਤਰ ਅਜਨਾਲਾ ਵਿਖੇ ਹੋਵੇਗੀ। ਵਧੇਰੇ ਜਾਣਕਾਰੀ ਲਈ ਅਜਨਾਲਾ ਸਬ ਡਵੀਜ਼ਨਲ ਦਫਤਰ, ਅਜਨਾਲਾ ਦੇ ਫੋਨ ਨੰਬਰ 01858-221037 ਤੇ ਸੰਪਰਕ ਕੀਤਾ ਜਾ ਸਕਦਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media